Saturday, 18 May 2024

ਪੰਜਾਬ

More News

ਐਲਾਨ | ਪੰਜਾਬ ਦੇ ਸਾਰੇ ਸਕੂਲਾਂ 'ਚ 26 ਅਗਸਤ ਤਕ ਛੁੱਟੀਆਂ ਦਾ ਐਲਾਨ

Updated on Monday, September 18, 2023 08:56 AM IST

ਚੰਡੀਗੜ੍ਹ, :  ਸਿੱਖਿਆ ਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਅੱਜ ਤੁਰੰਤ ਪ੍ਰਭਾਵ (23 ਅਗਸਤ 2023) ਤੋਂ ਮਿਤੀ 26 ਅਗਸਤ 2023 (ਸ਼ਨੀਵਾਰ) ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।

Have something to say? Post your comment
X